ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ
 ¤  Sikh in shortchanged by Karachi Minister ¤ ਗੁਰਮਤਿ ਦੇ ਪ੍ਰਕਾਸ਼ ਲਈ ਵੈਬਸਾਈਟ ਸ਼ੁਰੂ ¤ ਇੱਕੋ ਵਤਨ ਚ ਮਾਰੇ ਆਂ ਦੋਹਰੇ ਕਾਨੂੰਨ ਦੇ ¤ Sikh Baby Names - B ¤ ਦਰਸ਼ਨ ਸਿੰਘ ਲੁਹਾਰਾ ਦੀ ਸ਼ਹੀਦੀ ਉਤੇ ਸਿਆਸਤ ਭਾਰੂ  ¤ ਪੰਜਾਬ ਵਾਸੀਆਂ ਨੇ ਬੇਮਿਸਾਲ ਬੰਦ ਰਾਹੀਂ ਆਸ਼ੂਤੋਸ਼ ਨੂੰ ਫਿਟਕਾਰਿਆ ਤੇ ਬਾਦਲ ਸਰਕਾਰ ਦੀ ਨਿਖੇਧੀ ਕੀਤੀ  ¤ ਗੁਰਦਵਾਰਿਆਂ ਚ ਰੋਟੀ ਖਾ ਕੇ ਡੰਗ ਟਪਾ ਰਹੇ ਨੇ ਬਰਤਾਨੀਆ ਪੜ੍ਹਨ ਗਏ ਭਾਰਤੀ ਵਿਦਿਆਰਥੀ  ¤ ਮੋਹਨ ਸਿੰਘ ਰਾਜਪਾਲ ਪੂਨੇ ਵਿਚ ਪਹਿਲਾ ਸਿੱਖ ਮੇਅਰ ਬਣਿਆ  ¤... 
 
Category

ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ


Date: Sep 30, 2008

» Mail This News To Friend
» Post Your Comment
» Read Reader's Comments
ਭਗਤ ਸਿੰਘ ਦੀ ਜਨਮ ਸ਼ਤਾਬਦੀ ਮੌਕੇ ਹਾਲ ਹੀ ਵਿਚ ਜਾਰੀ ਕੀਤੇ ਗਏ ਸਿੱਕਿਆਂ ’ਤੇ ਵਿਵਾਦ ਛਿੜ ਗਿਆ ਹੈ। ਇਸ ਸਿੱਕੇ 'ਤੇ ਭਗਤ ਸਿੰਘ ਦੇ ਸਿਰ ’ਤੇ ਟੋਪੀ ਪਾਈ ਹੋਈ ਵਿਖਾਈ ਗਈ ਹੈ ਜਦਕਿ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਿੱਕੇ ’ਤੇ ਛਪੀ ਉਨ੍ਹਾਂ ਦੀ ਫ਼ੋਟੋ ’ਤੇ ਦਸਤਾਰ ਹੋਣੀ ਚਾਹੀਦੀ ਸੀ। ਭਗਤ ਸਿੰਘ ਦੀ ਇਹ ਤਸਵੀਰ ਉਨ੍ਹਾਂ ਦੀ ਸ਼ਹਾਦਤ ਦੇ 77 ਸਾਲ ਮਗਰੋਂ ਵੀ ਉਨ੍ਹਾਂ ਦੀ ਪਛਾਣ ਹੈ ਪਰ ਹੁਣ ਇਸ ’ਤੇ ਵਿਵਾਦ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਭਗਤ ਸਿੰਘ ਦੀ ਜਨਮ ਸ਼ਤਾਬਦੀ ਮੌਕੇ 5 ਰੁਪਏ ਅਤੇ 100 ਰੁਪਏ ਦੇ ਅਜਿਹੇ ਸਿੱਕੇ ਜਾਰੀ ਕੀਤੇ ਹਨ, ਜਿਸ ਵਿਚ ਭਗਤ ਸਿੰਘ ਨੇ ਸਿਰ ’ਤੇ ਟੋਪੀ ਪਾਈ ਹੋਈ ਹੈ। ਅਕਾਲੀ ਆਗੂ ਭਗਤ ਸਿੰਘ ਦੀ ਇਸ ਫ਼ੋਟੋ ’ਤੇ ਇਤਰਾਜ਼ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਗਤ ਸਿੰਘ ਦੀ ਫ਼ੋਟੋ ਦਸਤਾਰ ਵਾਲੀ ਹੋਣੀ ਚਾਹੀਦੀ ਹੈ।


© 2010 SikhPress.com
Powered By Arash Info Corporation