ਘੱਟ ਗਿਣਤੀਆਂ ਦੇ ਧਾਰਮਕ ਹੱਕਾਂ ਦੀ ਰਾਖੀ ਲਈ ਸਰਕਾਰ ਵਚਨਬੱਧ : ਪ੍ਰਧਾਨ ਮੰਤਰੀ
 ¤  Sikh in shortchanged by Karachi Minister ¤ ਗੁਰਮਤਿ ਦੇ ਪ੍ਰਕਾਸ਼ ਲਈ ਵੈਬਸਾਈਟ ਸ਼ੁਰੂ ¤ ਇੱਕੋ ਵਤਨ ਚ ਮਾਰੇ ਆਂ ਦੋਹਰੇ ਕਾਨੂੰਨ ਦੇ ¤ Sikh Baby Names - B ¤ ਦਰਸ਼ਨ ਸਿੰਘ ਲੁਹਾਰਾ ਦੀ ਸ਼ਹੀਦੀ ਉਤੇ ਸਿਆਸਤ ਭਾਰੂ  ¤ ਪੰਜਾਬ ਵਾਸੀਆਂ ਨੇ ਬੇਮਿਸਾਲ ਬੰਦ ਰਾਹੀਂ ਆਸ਼ੂਤੋਸ਼ ਨੂੰ ਫਿਟਕਾਰਿਆ ਤੇ ਬਾਦਲ ਸਰਕਾਰ ਦੀ ਨਿਖੇਧੀ ਕੀਤੀ  ¤ ਗੁਰਦਵਾਰਿਆਂ ਚ ਰੋਟੀ ਖਾ ਕੇ ਡੰਗ ਟਪਾ ਰਹੇ ਨੇ ਬਰਤਾਨੀਆ ਪੜ੍ਹਨ ਗਏ ਭਾਰਤੀ ਵਿਦਿਆਰਥੀ  ¤ ਮੋਹਨ ਸਿੰਘ ਰਾਜਪਾਲ ਪੂਨੇ ਵਿਚ ਪਹਿਲਾ ਸਿੱਖ ਮੇਅਰ ਬਣਿਆ  ¤... 
 
Category

ਘੱਟ ਗਿਣਤੀਆਂ ਦੇ ਧਾਰਮਕ ਹੱਕਾਂ ਦੀ ਰਾਖੀ ਲਈ ਸਰਕਾਰ ਵਚਨਬੱਧ : ਪ੍ਰਧਾਨ ਮੰਤਰੀ


Date: Sep 30, 2008

» Mail This News To Friend
» Post Your Comment
» Read Reader's Comments

ਮਾਰਸੈਲੀਸ, 29 ਸਤੰਬਰ (ਪੀ.ਟੀ.ਆਈ.): ਕਰਨਾਟਕ ਅਤੇ ਉੜੀਸਾ ’ਚ ਈਸਾਈਆਂ ’ਤੇ ਹੋ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੇ ਕਿਹਾ ਕਿ ਘੱਟ ਗਿਣਤੀਆਂ ਦੇ ਧਾਰਮਕ ਹੱਕਾਂ ਦੀ ਰਾਖੀ ਲਈ ਕੇਂਦਰ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਈਸਾਈਆਂ ’ਤੇ ਹਮਲਿਆਂ ਦਾ ਇਹ ਮੁੱਦਾ ਉਸ ਸਮੇਂ ਚੁਕਿਆ ਗਿਆ, ਜਦੋਂ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਫ਼ਰਾਂਸ ਦੇ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ ਨਾਲ ਮੀਟਿੰਗ ਕਰ ਰਹੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਮਗਰੋਂ ਇਕ ਸਾਂਝੀ ਪ੍ਰੈ¤ਸ ਕਾਨਫ਼ਰੰਸ ’ਚ ਸਰਕੋਜ਼ੀ ਨੇ ਕਿਹਾ, ‘‘ਉਹ ਇਕ ਮਹਾਨ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਨੇ ਇਸ ਨੂੰ ਮੁੜ ਸਾਬਤ ਕਰ ਦਿਤਾ ਹੈ।’’




© 2010 SikhPress.com
Powered By Arash Info Corporation