ਸੁਖਬੀਰ ਹੋਣਗੇ ਪੰਜਾਬ ਦੇ ਉੱਪ ਮੁੱਖ ਮੰਤਰੀ
 ¤  Sikh in shortchanged by Karachi Minister ¤ ਗੁਰਮਤਿ ਦੇ ਪ੍ਰਕਾਸ਼ ਲਈ ਵੈਬਸਾਈਟ ਸ਼ੁਰੂ ¤ ‘ਇੱਕੋ ਵਤਨ ’ਚ ਮਾਰੇ ਆਂ ਦੋਹਰੇ ਕਾਨੂੰਨ ਦੇ’ ¤ Sikh Baby Names - B ¤ ਦਰਸ਼ਨ ਸਿੰਘ ਲੁਹਾਰਾ ਦੀ ਸ਼ਹੀਦੀ ਉਤੇ ਸਿਆਸਤ ਭਾਰੂ  ¤ ਪੰਜਾਬ ਵਾਸੀਆਂ ਨੇ ਬੇਮਿਸਾਲ ਬੰਦ ਰਾਹੀਂ ਆਸ਼ੂਤੋਸ਼ ਨੂੰ ਫਿਟਕਾਰਿਆ ਤੇ ਬਾਦਲ ਸਰਕਾਰ ਦੀ ਨਿਖੇਧੀ ਕੀਤੀ  ¤ ਗੁਰਦਵਾਰਿਆਂ ’ਚ ਰੋਟੀ ਖਾ ਕੇ ਡੰਗ ਟਪਾ ਰਹੇ ਨੇ ਬਰਤਾਨੀਆ ਪੜ੍ਹਨ ਗਏ ਭਾਰਤੀ ਵਿਦਿਆਰਥੀ  ¤ ਮੋਹਨ ਸਿੰਘ ਰਾਜਪਾਲ ਪੂਨੇ ਵਿਚ ਪਹਿਲਾ ਸਿੱਖ ਮੇਅਰ ਬਣਿਆ  ¤... 
 
Category

ਸੁਖਬੀਰ ਹੋਣਗੇ ਪੰਜਾਬ ਦੇ ਉੱਪ ਮੁੱਖ ਮੰਤਰੀ


Date: Jan 18, 2009

» Mail This News To Friend
» Post Your Comment
» Read Reader's Comments
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਥੇ ਕਿਹਾ ਕਿ ਸ਼ਿਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਉਪ ਮੁੱਖ ਮੰਤਰੀ ਬਨਾਉਣ ਦੇ ਫੈਸਲੇ ਤੋਂ ਭਾਜਪਾ ਦੇ ਕੇਂਦਰੀ ਆਗੂਆਂ ਨੂੰ ਜਾਣੂੰ ਕਰਾ ਦਿੱਤਾ ਗਿਆ ਹੈ.

ਬਾਦਲ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਲਾਲ ਕ੍ਰਿਸ਼ਨ ਅਡਵਾਨੀ ਅਤੇ ਰਾਜਨਾਥ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਨੇਤਾਵਾਂ ਨੂੰ ਇਸ ਫੈਸਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪਾਰਟੀ ਦੀ ਰਾਜ ਇਕਾਈ ਨੂੰ ਇਹ ਸੁਨੇਹਾ ਅੱਗੇ ਭੇਜਣ ਬਾਰੇ ਕਿਹਾ ਗਿਆ ਹੈ.

ਸੁਖਬੀਰ ਦੇ ਉਪ ਮੁੱਖ ਮੰਤਰੀ ਬਨਣ 'ਤੇ ਸਥਾਨਕ ਮੀਡੀਆ ਵਿਚ ਆਈਆਂ ਖਬਰਾਂ 'ਤੇ ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ 'ਤੇ ਬਾਦਲ ਨੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਹੈ ਅਤੇ ਮੈਂ ਇਸ ਬਾਰੇ ਜ੍ਜਿਆਦਾ ਕੁੱਝ ਨਹੀਂ ਕਹਿਣਾ ਚਾਹੁੰਦਾ.

ਇਹ ਪੁੱਛਣ ਉੱਪਰ ਕਿ ਕੀ ਭਾਜਪਾ ਨੇਤਾ ਅਤੇ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਨੂੰ ਉੱਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ ਤਾਂ ਬਾਦਲ ਨੇ ਇਸ ਉੱਪਰ ਚੁੱਪੀ ਧਾਰ ਰੱਖੀ ਸੀ.

Sikh Press


© 2010 SikhPress.com
Powered By Arash Info Corporation