ਬੁੰਗਿਆਂ ਦੀ ਕਾਰ ਸੇਵਾ ਅੱਜ ਤੋਂ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਬੁੰਗਿਆਂ ਦੀ ਕਾਰ ਸੇਵਾ ਅੱਜ ਤੋਂ


Date: Apr 18, 2008

» Mail This News To Friend
» Post Your Comment
» Read Reader's Comments


ਅੰਮ੍ਰਿਤਸਰ, 17 ਅਪ੍ਰੈਲ (ਅ. ਪ੍ਰ.)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜੇ ਸਥਾਪਿਤ ਰਾਮਗੜ੍ਹੀਆ ਬੁੰਗਿਆਂ ਦੀ ਮੁਰੰਮਤ ਦੀ ਕਾਰ ਸੇਵਾ ਦਾ ਅਰੰਭ 18 ਅਪ੍ਰੈਲ ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਕੀਤਾ ਜਾਵੇਗਾ। ਇਹ ਕਾਰ ਸੇਵਾ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਸਹਿਯੋਗ ਨਾਲ ਪੁਰਾਤਨ ਵਿਭਾਗ ਦੇ ਮਾਹਿਰਾਂ ਦੀ ਨਿਗਰਾਨੀ ਹੇਠ ਕਰਵਾਈ ਜਾ ਰਹੀ ਹੈ।



© 2009 SikhPress.com
Powered By Arash Info Corporation