ਡੇਲੀ ਸਪੋਰਟਸ ਨੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ : ਯੂਨਾਈਟਿਡ ਖ਼ਾਲਸਾ ਦਲ ਯੂ.ਕੇ
 ¤ ਫ਼ਰਾਂਸ ਦੇ ਰਾਸ਼ਟਰਪਤੀ ਦਸਤਾਰ ਮੁੱਦਾ ਮੁੜ ਵਿਚਾਰਨਗੇ: ਪ੍ਰਧਾਨ ਮੰਤਰੀ  ¤ ਸਿਗਰੇਟ ਪੀਣ ’ਤੇ ਲਾਈ ਰੋਕ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ  ¤ ਹਰਿਆਣਾ ’ਚ ਸਿੱਖ ਧਰਮ ਦੇ ਪ੍ਰਸਾਰ ਲਈ ਠੋਸ ਯਤਨ  ¤ “Sikhs can’t be above rule ”  ¤ Sikh girl appears before court, denies abduction charge ¤ BLOOD DONATION BY SIKH NATION!  ¤ ‘‘ਸਹਿਜਧਾਰੀ ਸਿੱਖ ਕੌਣ ਹੈ?’’  ¤ ਭਾਰਤ ਸਰਕਾਰ ਵਲੋਂ ਜਾਰੀ ਸਿੱਕਿਆਂ ’ਚ ਭਗਤ ਸਿੰਘ ਦੀ ਟੋਪੀ ’ਤੇ ਵਿਵਾਦ ਛਿੜਿਆ  ¤... 
 
Category
 ¤ SIKH NEWS
 ¤ HEALTH

ਡੇਲੀ ਸਪੋਰਟਸ ਨੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕੀਤਾ : ਯੂਨਾਈਟਿਡ ਖ਼ਾਲਸਾ ਦਲ ਯੂ.ਕੇ


Date: Apr 27, 2008

» Mail This News To Friend
» Post Your Comment
» Read Reader's Comments
ਕਾਵੈਂਟਰੀ, 27 ਅਪ੍ਰੈਲ (ਸਰਬਜੀਤ ਸਿੰਘ ਬਨੂੜ) : ਡੇਲੀ ਸਪੋਰਟਸ ਅਖ਼ਬਾਰ ਵਿਚ ਭਾਰਤੀ ਖਾਣਿਆਂ ਦੀ ਮਸ਼ਹੂਰੀ ਵਿਚ ਨਿਹੰਗ ਸਿੰਘ ਦੀ ਫ਼ੋਟੋ ਛਾਪਣੀ ਅਤੇ ਉਸ ਨੂੰ ਬਰਗਰ ਸਿੰਘ ਲਿਖਣਾ ਬਹੁਤ ਗੰਭੀਰ ਮਾਮਲਾ ਹੈ। ਯੂਨਾਈਟਿਡ ਖ਼ਾਲਸਾ ਦਲ ਯੂ.ਕੇ. ਨੇ ਅਖ਼ਬਾਰ ਅਤੇ ਭਾਰਤੀ ਖਾਣਿਆਂ ਦੇ ਨਵੇਂ ਖੁਲ ਰਹੇ ਰੈਸਟੋਰੈਂਟਾਂ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਦਰਸਾਇਆ ਹੈ ਜਿਨ੍ਹਾਂ ਨੇ ਇਸ ਕੋਝੀ ਹਰਕਤ ਕਰ ਕੇ ਸਿੱਖਾਂ ਨੂੰ ਕੌਮੀ ਪੱਧਰ ?ਤੇ ਵੰਗਾਰਿਆ ਹੈ।

ਦਲ ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਸ. ਜਤਿੰਦਰ ਸਿੰਘ ਅਠਵਾਲ ਜਨਰਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ, ਪ੍ਰੈਸ ਸਕੱਤਰ ਬਲਵਿੰਦਰ ਸਿੰਘ ਢਿਲੋਂ, ਮੁੱਖ ਜਥੇਬੰਦਕ ਸਕੱਤਰ ਅਮਰਜੀਤ ਸਿੰਘ ਅਤੇ ਕੋਆਰਡੀਨੇਟਰ ਸ. ਟਹਿਲ ਸਿੰਘ ਨੇ ਜਾਰੀ ਸਾਂਝੇ ਬਿਆਨ ਵਿਚ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਹੈ। ਇਸ ਅਖ਼ਬਾਰ ਅਤੇ ਰੈਸਟੋਰੈਂਟ ਦੇ ਪ੍ਰਬੰਧਕਾਂ ਨੂੰ ਟੈਲੀਫ਼ੋਨ, ਈਮੇਲ ਅਤੇ ਫ਼ੈਕਸ ਸੁਨੇਹੇ ਭੇਜ ਕੇ ਰੋਸ ਪ੍ਰਗਟ ਕੀਤਾ ਜਾਵੇ ਤਾਂ ਕਿ ਭਵਿੱਖ ਵਿਚ ਕੋਈ ਮੀਡੀਆ ਅਜਿਹੀ ਸਿੱਖ ਵਿਰੋਧੀ ਹਰਕਤ ਕਰਨ ਦੀ ਜ਼ੁਅੱਰਤ ਨਾ ਕਰ ਸਕੇ। ਦਲ ਦੇ ਆਗੂਆਂ ਵਲੋਂ ਇਸ ਪਿਛੇ ਭਾਰਤ ਦੀ ਸਿੱਖ ਵਿਰੋਧੀ ਹਿੰਦੂਤਵੀ ਲਾਬੀ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਹੈ। ਸਿੱਖ ਦੀ ਤਸਵੀਰ ਨੰਗੀ ਔਰਤ, ਸ਼ਰਾਬ ਅਤੇ ਮੀਟ ਆਦਿ ਜਿਨ੍ਹਾਂ ਦੀ ਸਿੱਖ ਧਰਮ ਵਿਚ ਮਨਾਹੀ ਹੈ ਅਤੇ ਸਿੱਖ ਕਿਰਦਾਰ ਨਾਲ ਇਸ ਦਾ ਕੋਈ ਸਬੰਧ ਨਾ ਹੋਵੇ, ਅਜਿਹੀਆਂ ਪਾਬੰਦੀਸ਼ੁਦਾ ਚੀਜ਼ਾਂ ਕੋਲ ਛਾਪਣੀ ਕਿਸੇ ਡੂੰਘੀ ਸਾਜ਼ਿਸ਼ ਦਾ ਹਿੱਸਾ

Sikh Press SMS ALERT
SMS Alerts type "Join Sikhpress" & send it to 567673434
Only Indian Mobile Numbers

Send News or Contact us sikh@sikhpress.com

Visit sikhpress.com for Punjabi Unicode News, Sikh News from World




© 2008 SikhPress.com
Powered By Arash Info Corporation