ਵਿਦੇਸ਼ੀ ਸਿੱਖਾਂ ਵੱਲੋਂ ਧਰਮ ਪਰਿਵਰਤਨ ਮੰਦਭਾਗਾ-ਜਥੇ. ਅਵਤਾਰ ਸਿੰਘ
 ¤  Sikh in shortchanged by Karachi Minister ¤ ਗੁਰਮਤਿ ਦੇ ਪ੍ਰਕਾਸ਼ ਲਈ ਵੈਬਸਾਈਟ ਸ਼ੁਰੂ ¤ ‘ਇੱਕੋ ਵਤਨ ’ਚ ਮਾਰੇ ਆਂ ਦੋਹਰੇ ਕਾਨੂੰਨ ਦੇ’ ¤ Sikh Baby Names - B ¤ ਦਰਸ਼ਨ ਸਿੰਘ ਲੁਹਾਰਾ ਦੀ ਸ਼ਹੀਦੀ ਉਤੇ ਸਿਆਸਤ ਭਾਰੂ  ¤ ਪੰਜਾਬ ਵਾਸੀਆਂ ਨੇ ਬੇਮਿਸਾਲ ਬੰਦ ਰਾਹੀਂ ਆਸ਼ੂਤੋਸ਼ ਨੂੰ ਫਿਟਕਾਰਿਆ ਤੇ ਬਾਦਲ ਸਰਕਾਰ ਦੀ ਨਿਖੇਧੀ ਕੀਤੀ  ¤ ਗੁਰਦਵਾਰਿਆਂ ’ਚ ਰੋਟੀ ਖਾ ਕੇ ਡੰਗ ਟਪਾ ਰਹੇ ਨੇ ਬਰਤਾਨੀਆ ਪੜ੍ਹਨ ਗਏ ਭਾਰਤੀ ਵਿਦਿਆਰਥੀ  ¤ ਮੋਹਨ ਸਿੰਘ ਰਾਜਪਾਲ ਪੂਨੇ ਵਿਚ ਪਹਿਲਾ ਸਿੱਖ ਮੇਅਰ ਬਣਿਆ  ¤... 
 
Category

ਵਿਦੇਸ਼ੀ ਸਿੱਖਾਂ ਵੱਲੋਂ ਧਰਮ ਪਰਿਵਰਤਨ ਮੰਦਭਾਗਾ-ਜਥੇ. ਅਵਤਾਰ ਸਿੰਘ


Date: Aug 22, 2007

» Mail This News To Friend
» Post Your Comment
» Read Reader's Comments
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਰਤਾਨੀਆਂ ਦੇ ਵਸਨੀਕ ਸਿੱਖ ਜੋੜੇ ਬਲ ਸਿੰਘ ਤੇ ਬਲਜੀਤ ਕੌਰ ਵੱਲੋਂ ਵੈਲਵੀਨਟਨ ਵਿਖੇ ਸਥਿਤ ਪੇਂਟ ਪਾਲਜ਼ ਰੋਮਨ ਕੋਥੋਲਿਕ ਸਕੂਲ ’ਚ ਦਾਖਲੇ ਖਾਤਰ ਆਪਣੀ ਬੱਚੀ ਨੂੰ ਇਸਾਈ (ਧਰਮ ਪਰਿਵਰਤਨ) ਬਣਾਏ ਜਾਣ ਸਬੰਧੀ ਛਪੀਆਂ ਖ਼ਬਰਾਂ ’ਤੇ ਤਿੱਖਾ ਪ੍ਰਤੀ ਕਰਮ ਪ੍ਰਗਟ ਕਰਦਿਆਂ ਇਸ ਨੂੰ ਸਿੱਖ ਧਰਮ ਪ੍ਰਤੀ ਅਗਿਆਨਤਾ ਤੇ ਬਹੁਤ ਹੀ ਮੰਦਭਾਗਾ ਰੁਝਾਨ ਕਰਾਰ ਦਿੱਤਾ ਹੈ। ਉਨ੍ਹਾਂ ਬਰਤਾਨੀਆਂ ਦੀਆਂ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਨਿਸ਼ਾਨਦੇਹੀ ਕਰਨ ਤੇ ਉਨ੍ਹਾਂ ਨੂੰ ਆਪਣੇ ਧਰਮ ਪ੍ਰਤੀ ਜਾਗਰੂਕ ਕਰਨ ਤੇ ਧਰਮ ਪਰਿਵਰਤਨ ਦੇ ਰੁਝਾਨ ਨੂੰ ਠੱਲ ਪਾਉਣ ਲਈ ਸੁਹਿਰਦ ਯਤਨ ਕਰਨ।


© 2010 SikhPress.com
Powered By Arash Info Corporation